Punjab

ਪੰਜਾਬ ਦੇ ਨਵੇਂ ਬਣੇ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਸਮਰਥਕਾਂ ਦੀ ਲੱਗੀ ਭੀੜ  

ਪੰਜਾਬ ਦੇ ਨਵੇਂ ਬਣੇ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਸਮਰਥਕਾਂ ਦੀ ਲੱਗੀ ਭੀੜ

 

 

ਪਠਾਨਕੋਟ 20 ਸਤੰਬਰ () ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਨਵੇਂ ਬਣੇ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਆਏ ਸਮਰਥਕਾਂ ਦੀ ਭੀੜ ਲੱਗ ਗਈ ਹੈ ਪਠਾਨਕੋਟ ਤੋਂ ਸਹਿਕਾਰੀ ਖੇਤੀਬਾਡ਼ੀ ਵਿਕਾਸ ਬੈਂਕ ਦੇ ਚੇਅਰਮੈਨ ਅਵਤਾਰ ਸਿੰਘ ਕਲੇਰ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰੈਸ ਸਕੱਤਰ ਕਿਸ਼ਨ ਚੰਦਰ ਮਹਾਜਨ ਅਤੇ ਪਠਾਨਕੋਟ ਦੇ ਸਾਬਕਾ ਵਿਧਾਇਕ ਰਾਮ ਸਵਰੂਪ ਬਾਗੀ ਦੇ ਵੱਡੇ ਸਪੁੱਤਰ ਵਿਜੇ ਬਾਗੀ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ ਤੇ ਉਨ੍ਹਾਂ ਨੂੰ ਵਧਾਈ ਦੇਣ ਲਈ ਪਹੁੰਚੇ

Related Articles

Leave a Reply

Your email address will not be published. Required fields are marked *

Back to top button
error: Sorry Content is protected !!