Punjab

ਨਵਜੋਤ ਸਿੱਧੂ ਦਾ ਕੈਪਟਨ ਤੇ ਫਿਰ ਹਮਲਾ , ਬਾਦਲਾਂ ਤੇ ਮਜੀਠੀਆ ਨੂੰ ਬਚਾਉਣ ਲਈ ਪਾਰਟੀ ਸਹਿਯੋਗੀਆ ਖ਼ਿਲਾਫ਼ ਕਾਰਵਾਈ

ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਫਿਰ ਟਵੀਟ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਹਮਲਾ ਬੋਲਦੇ ਹੋਏ ਕਿਹਾ ਕਿ ਬਾਦਲਾਂ ਤੇ ਮਜੀਠੀਆ ਨੂੰ ਬਚਾਉਣ ਲਈ ਪਾਰਟੀ ਸਹਿਯੋਗੀਆ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ । ਸਿੱਧੂ ਨੇ ਕਿਹਾ ਕਿ ਨਾ ਤਾਂ ਡਰੱਗ ਮਾਮਲੇ ਵਿਚ ਕੋਈ ਕਾਰਵਾਈ , ਨਾ ਹੀ ਬੇਅਦਬੀ ਮਾਮਲੇ ਵਿਚ ਕੋਈ ਕਾਰਵਾਈ , ਨਾ ਹੀ ਬਿਜਲੀ ਦੇ ਮਾਮਲੇ ਵਿਚ ਵ੍ਹਾਈਟ ਪੇਪਰ , ਨਾ ਹੀ ਮਾਫੀਆ ਰਾਜ ਖਿਲਾਫ ਕਾਰਵਾਈ ਕੀਤੀ ਗਈ ਹੈ । ਸਿੱਧੂ ਨੇ ਟਵੀਟ ਵਿਚ ਕਿਹਾ ਹੈ ਕਿ ਸਿਰਫ ਬਾਦਲਾਂ ਤੇ ਮਜੀਠੀਆ ਨੂੰ ਬਚਾਉਣ ਲਈ ਪਾਰਟੀ ਸਹਿਯੋਗੀਆ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ ।

Related Articles

Leave a Reply

Your email address will not be published. Required fields are marked *

Back to top button
error: Sorry Content is protected !!