Punjab

ਪੰਜਾਬ ਭਾਜਪਾ ਵਲੋਂ ਭਾਜਪਾ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨਾਲ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚਰਚਾ

ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਭਾਜਪਾ ਆਗੂਆਂ ਨੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ  ਜਗਤ ਪ੍ਰਕਾਸ਼ ਨੱਡਾ  ਨਾਲ ਮੁਲਾਕਾਤ ਕੀਤੀ

ਚੰਡੀਗੜ੍ਹ: 15 ਨਵੰਬਰ (   ), ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਭਾਜਪਾ ਆਗੂਆਂ ਨੇ ਭਾਜਪਾ ਦੇ ਕੌਮੀ ਪ੍ਰਧਾਨ  ਜਗਤ ਪ੍ਰਕਾਸ਼ ਨੱਡਾ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਸਿਆਸੀ ਮੁੱਦਿਆਂ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਬਾਰੇ ਵਿਸਥਾਰ ਵਿੱਚ ਵਿਚਾਰ-ਵਟਾਂਦਰਾ ਕੀਤੀ। ਇਸ ਮੌਕੇ ਉਹਨਾਂ ਨਾਲ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ, ਭਾਜਪਾ ਦੇ ਕੌਮੀ ਜਨਰਲ ਸਕੱਤਰ ਤੇ ਸੂਬਾ ਭਾਜਪਾ ਇੰਚਾਰਜ ਦੁਸ਼ਯੰਤ ਗੌਤਮ, ਭਾਜਪਾ ਦੇ ਕੌਮੀ ਸਕੱਤਰ ਤੇ ਸੂਬਾ ਭਾਜਪਾ ਸਹਿ-ਇੰਚਾਰਜ ਡਾ: ਨਰਿੰਦਰ ਸਿੰਘ ਰੈਨਾ, ਸੂਬਾ ਜਨਰਲ ਸਕੱਤਰ ਰਾਜੇਸ਼ ਬਾਗਾ, ਦਿਆਲ ਸਿੰਘ ਸੋਢੀ, ਹਰਜੀਤ ਸਿੰਘ ਗਰੇਵਾਲ, ਸੰਤੋਖ ਸਿੰਘ ਗੁਮਟਾਲਾ, ਵਿਕਰਮਜੀਤ ਸਿੰਘ ਚੀਮਾ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Sorry Content is protected !!