Cabinet DecisionsPunjab

ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ

ਦੁੱਖ ਦੀ ਇਸ ਘੜੀ ਵਿਚ ਕਿਸਾਨ ਭਾਈਚਾਰੇ ਨਾਲ ਇਕਜੁੱਟਤਾ ਪ੍ਰਗਟਾਈ

ਚੰਡੀਗੜ, 4 ਅਕਤੂਬਰ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਮੀਟਿੰਗ ਦੀ ਸ਼ੁਰੂਆਤ ’ਚ ਉੱਤਰ ਪ੍ਰਦੇਸ਼ ਦੇ ਲਖਮੀਰਪੁਰ ਖੀਰੀ ਵਿਚ 3 ਅਕਤੂਬਰ ਨੂੰ ਵਾਪਰੀ ਮੰਦਭਾਗੀ ਘਟਨਾ ਵਿਚ ਜਾਨ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ।

ਮੀਟਿੰਗ ਵਿਚ ਹਾਜ਼ਰ ਮੰਤਰੀਆਂ ਅਤੇ ਅਧਿਕਾਰੀਆਂ ਨੇ ਪਰਮਾਤਮਾ ਅੱਗੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਸੰਕਟ ਦੀ ਘੜੀ ਵਿਚ ਪਿੱਛੇ ਪਰਿਵਾਰਕ ਮੈਂਬਰਾਂ ਨੂੰ ਨਾ-ਪੂਰਿਆ ਜਾਣ ਵਾਲਾ ਘਾਟਾ ਸਹਿਣ ਲਈ ਬਲ ਬਖਸ਼ਣ ਲਈ ਅਰਦਾਸ ਕੀਤੀ।

ਇਸ ਦੌਰਾਨ ਮੰਤਰੀ ਮੰਡਲ ਨੇ ਅਫਸੋਸ ਜ਼ਾਹਰ ਕੀਤਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਖੇਤੀ ਕਾਨੂੰਨਾਂ ਵਿਰੁੱਧ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਦੇ ਸਮੇਂ ਸਾਡੇ ਅੰਨਦਾਤਿਆਂ ਦੀ ਜਾਨ ਚਲੀ ਗਈ। ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਇਸ ਘਿਨਾਉਣੀ ਕਾਰਵਾਈ ਦੇ ਪਰਦੇ ਪਿਛਲੇ ਅਸਲ ਦੋਸ਼ੀਆਂ ਦੇ ਚਿਹਰਿਆਂ ਨੂੰ ਬੇਨਕਾਬ ਕੀਤਾ ਜਾਣਾ ਚਾਹੀਦਾ ਹੈ, ਭਾਵੇਂ ਉਹ ਕਿੰਨਾ ਵੀ ਅਸਰ-ਰਸੂਖ ਜਾਂ ਪਹੁੰਚ ਰੱਖਦੇ ਹੋਣ। ਮੰਤਰੀ ਮੰਡਲ ਨੇ ਤਹੱਈਆ ਕਰਦਿਆਂ ਕਿਹਾ ਕਿ ਬੇਕਸੂਰ ਕਿਸਾਨਾਂ ਨੂੰ ਛੇਤੀ ਤੋਂ ਛੇਤੀ ਇਨਸਾਫ ਦਿੱਤਾ ਜਾਣਾ ਚਾਹੀਦਾ ਹੈ ਜਿਨਾਂ ਦੀ ਇਸ ਮੰਦਭਾਗੀ ਘਟਨਾ ਵਿਚ ਜਾਨ ਚਲੀ ਗਈ।

ਮੰਤਰੀ ਮੰਡਲ ਨੇ ਇਨਾਂ ਖੇਤੀ ਕਾਨੂੰਨਾਂ ਨੂੰ ਤੁਰੰਤ ਘੋਖਣ ਅਤੇ ਰੱਦ ਦੀ ਜ਼ਰੂਰਤ ਨੂੰ ਦੁਹਰਾਉਂਦਿਆਂ ਕਿਹਾ ਕਿ ਇਨਾਂ ਕਰਕੇ ਹੀ ਕਿਸਾਨਾਂ ਵਿਚ ਰੋਸ ਪੈਦਾ ਹੋਇਆ ਹੈ ਅਤੇ ਇਹੀ ਕਾਨੂੰਨ ਟਾਲੇ ਜਾ ਸਕਣ ਵਾਲੇ ਇਸ ਜਾਨੀ ਨੁਕਸਾਨ ਦੀ ਜੜ ਹਨ।

ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਮੰਤਰੀ ਮੰਡਲ ਨੇ ਦੁੱਖ ਦੀ ਇਸ ਘੜੀ ਵਿਚ ਕਿਸਾਨ ਭਾਈਚਾਰੇ ਨਾਲ ਇਕਜੁੱਟਤਾ ਜ਼ਾਹਰ ਕੀਤੀ ਅਤੇ ਮੀਟਿੰਗ ਹੋਰ ਕਿਸੇ ਕੰਮਕਾਜ ਤੋਂ ਬਿਨਾਂ ਸਮਾਪਤ ਹੋ ਗਈ।

PUNJAB CABINET OBSERVES TWO MINUTES SILENCE TO PAY HOMAGE TO FARMERS WHO LOST THEIR LIVES IN LAKHIMPUR KHERI INCIDENT

  • EXPRESSES SOLIDARITY WITH FARMING COMMUNITY IN THIS HOUR OF SORROW AND GRIEF

Chandigarh, October 4: At the onset of the Cabinet meeting led by Chief Minister Charanjit Singh Channi on Monday observed a two minutes silence to pay homage to the farmers who lost their lives in the unfortunate incident of Lakhimpur Kheri in Uttar Pradesh on October 3.

All the Ministers and Officers present in the meeting prayed to the Almighty to give courage to the bereaved families to bear this irreparable loss in this hour of grief and grant eternal peace to the departed souls.

Meanwhile, the Cabinet also lamented it is painful that our ‘Anndattas’ (farmers) have lost lives while protesting peacefully against the farm laws and urged the Centre that the faces of real culprits behind this barbarous act should be exposed, howsoever influential or well connected they may be. The Council of Ministers further resolved that expeditious justice must be delivered to the innocent farmers who have lost their lives in this unfortunate incident.

The Council of Ministers also reiterated the need to urgently review and repeal the three Farm Laws which has caused resentment amongst the farmers and lies at the root of this unfortunate and avoidable loss of lives.

After paying respects to the departed souls, the Council of Ministers expressed solidarity with the farming community in this hour of sorrow and grief and closed its meeting without transacting any further business.

· EXPRESSES SOLIDARITY WITH FARMING COMMUNITY IN THIS HOUR OF SORROW AND GRIEF

Related Articles

Leave a Reply

Your email address will not be published. Required fields are marked *

Back to top button
error: Sorry Content is protected !!