May 12, 2021

ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਭਗਵੰਤ ਬਦੇਸ਼ਾ ਦੀ ਕਰੋਨਾ ਨਾਲ਼ ਜੰਗ ਹਾਰੇ

ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਭਗਵੰਤ ਬਦੇਸ਼ਾ ਦੀ ਕਰੋਨਾ ਨਾਲ਼ ਜੰਗ ਹਾਰੇ

ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਭਗਵੰਤ ਬਦੇਸ਼ਾ ਦੀ ਕਰੋਨਾ ਨਾਲ਼ ਜੰਗ ਹਾਰੇ

ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਭਗਵੰਤ ਸਿੰਘ ਬਦੇਸ਼ਾ ਜ਼ੋ ਮਿੰਨੀ ਸਕੱਤਰੇਤ ਵਿਖੇ ਜਲ ਸਪਲਾਈ ਤੇ ਸੈਨੀਟੇਸ਼ਨ ਸ਼ਾਖਾ ਵਿੱਚ ਬਤੌਰ ਸੀਨੀਅਰ ਸਹਾਇਕ ਤੈਨਾਤ ਸੀ।

ਪਿਛਲੇ ਕਾਫੀ ਦਿਨਾਂ ਤੋਂ ਕਰੋਨਾ ਨਾਲ ਪੀੜਤ ਸਨ, ਜ਼ੋ ਅੱਜ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਸਾਨੂੰ ਸਦੀਵੀ ਵਿਛੋੜੇ ਦੇ ਗਏ।

ਜ਼ਿਕਰਯੋਗ ਹੈ ਇਕੱਲੇ ਸਕੱਤਰੇਤ, ਚੰਡੀਗੜ੍ਹ ਵਿਖੇ ਹੀ ਕਰੋਨਾ ਨਾਲ ਪਿਛਲੇ ਕੁੱਝ ਦਿਨਾਂ ਵਿੱਚ ਹੀ ਤਿੰਨ ਮੌਤਾਂ ਹੋ ਚੁੱਕੀਆਂ ਹਨ ਜੀ।