Punjab

Punjab government declares winter vacation from December 25 to 31

ਪੰਜਾਬ ਸਰਕਾਰ ਵੱਲੋਂ 25 ਤੋਂ 31 ਦਸੰਬਰ, 2020 ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 25 ਤੋਂ 31 ਦਸੰਬਰ ਤੱਕ ਸਾਰੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲ ਸਰਦੀਆਂ ਦੀਆਂ ਛੁੱਟੀਆਂ ਕਰਕੇ ਬੰਦ ਰਹਿਣਗੇ ਅਤੇ 1 ਜਨਵਰੀ, 2021 ਨੂੰ ਦੁਬਾਰਾ ਖੁੱਲ੍ਹਣਗੇ।

Punjab Government has declared winter vacation from December 25 to 31, 2020. School Education Minister Mr. Vijay Inder Singla informed that in view of the winter season, winter vacation from December 25 to December 31 in all government and government-aided and private schools has been declared and the schools will re-open on January 1, 2021

Related Articles

Leave a Reply

Your email address will not be published. Required fields are marked *

Back to top button
error: Sorry Content is protected !!