Punjab

ਭਗਵੰਤ ਮਾਨ ਕੱਲ੍ਹ ਤੇ ਮੰਤਰੀ 19 ਨੂੰ ਚੁੱਕਣਗੇ ਸੌਂਹ

ਭਗਵੰਤ ਮਾਨ ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਵਜੋਂ ਇਕੱਲੇ ਹੀ ਸੌਂਹ ਚੁੱਕਣਗੇ ਜਦੋ ਕੇ ਮੰਤਰੀਆਂ ਨੂੰ 19 ਮਾਰਚ ਨੂੰ ਰਾਜਭਵਨ ਵਿੱਚ ਸੌਂਹ ਚੁਕਾਈ ਜਵੇਗੀ।
17 ਮਾਰਚ ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਵਿੱਚ ਸਾਰੇ ਵਿਧਾਇਕ ਸਹੁੰ ਚੁੱਕਣਗੇ। ਉਸ ਤੋਂ ਬਾਅਦ 19 ਮਾਰਚ ਨੂੰ ਪੰਜਾਬ ਦੇ ਮੰਤਰੀਆਂ ਨੂੰ ਪੰਜਾਬ ਰਾਜ ਭਵਨ ਵਿਚ ਸਹੁੰ ਚੁਕਾਈ ਜਾਵੇਗੀ । ਸਭ ਤੋਂ ਪਹਿਲਾਂ 17 ਮਾਰਚ ਨੂੰ ਪ੍ਰੋ -ਟਾਈਮ ਸਪੀਕਰ ਦੀ ਚੋਣ ਹੋਵੇਗੀ ਅਤੇ ਉਸ ਤੋਂ ਬਾਅਦ ਸਪੀਕਰ ਸਾਰੇ ਵਿਧਾਇਕਾਂ ਨੂੰ ਸਹੁੰ ਚੁਕਾਉਣਗੇ। ਮੁੱਖ ਮੰਤਰੀ ਦਫ਼ਤਰ ਦੇ ਅਧਿਕਾਰੀ ਅਤੇ ਵਿਧਾਨ ਸਭਾ ਦੇ ਅਧਿਕਾਰੀ ਵਿਧਾਨ ਸਭਾ ਸੈਸ਼ਨ ਅਤੇ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਵਿੱਚ ਰੁੱਝੇ ਹੋਏ ਹਨ।

Related Articles

Leave a Reply

Your email address will not be published. Required fields are marked *

Back to top button
error: Sorry Content is protected !!