Punjab

ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਲਾਪਰਵਾਹੀ : ਜਵਾਬਦੇਹੀ ਤੈਅ ਕੀਤੀ ਜਾਵੇਗੀ : ਅਮਿਤ ਸ਼ਾਹ

प्रधानमंत्री के दौरे में सुरक्षा प्रक्रिया में लापरवाही , जवाबदेही तय की जाएगी  : अमित शाह
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਫ ਕੀਤਾ ਹੈ ਕਿ ਗ੍ਰਹਿ ਮੰਤਰਾਲੇ ਨੇ ਅੱਜ ਪੰਜਾਬ ਵਿੱਚ ਸੁਰੱਖਿਆ ਦੀ ਉਲੰਘਣਾ ਬਾਰੇ ਵਿਸਥਾਰਤ ਰਿਪੋਰਟ ਮੰਗੀ ਹੈ। ਪ੍ਰਧਾਨ ਮੰਤਰੀ ਦੀ ਫੇਰੀ ਵਿੱਚ ਸੁਰੱਖਿਆ ਪ੍ਰਕਿਰਿਆ ਵਿੱਚ ਅਜਿਹੀ ਲਾਪਰਵਾਹੀ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ ਅਤੇ ਜਵਾਬਦੇਹੀ ਤੈਅ ਕੀਤੀ ਜਾਵੇਗੀ।

The Ministry of Home Affairs has sought a detailed report on today’s security breach in Punjab. Such dereliction of security procedure in the Prime Minister’s visit is totally unacceptable and accountability will be fixed : Amit shah

केंद्रीय ग्रह मंत्री अमित शाह ने ट्वीट कर कहा है कि गृह मंत्रालय ने पंजाब में आज के सुरक्षा उल्लंघन पर विस्तृत रिपोर्ट मांगी है। प्रधानमंत्री के दौरे में सुरक्षा प्रक्रिया में इस तरह की लापरवाही पूरी तरह से अस्वीकार्य है और जवाबदेही तय की जाएगी

Related Articles

Leave a Reply

Your email address will not be published. Required fields are marked *

Back to top button
error: Sorry Content is protected !!