August 5, 2021

ਪੰਜਾਬ ਯੂਥ ਕਾਂਗਰਸ ਪ੍ਰਧਾਨ ਬਰਿੰਦਰ ਢਿਲੋਂ ਵਲੋਂ ਨਵਜੋਤ ਸਿੱਧੂ ਨਾਲ ਮੁਲਾਕਾਤ, ਦਿੱਤੀ ਸਿੱਧੂ ਨੂੰ ਵਧਾਈ

ਪੰਜਾਬ ਯੂਥ ਕਾਂਗਰਸ ਪ੍ਰਧਾਨ ਬਰਿੰਦਰ ਢਿਲੋਂ ਵਲੋਂ ਨਵਜੋਤ ਸਿੱਧੂ ਨਾਲ ਮੁਲਾਕਾਤ, ਦਿੱਤੀ ਸਿੱਧੂ ਨੂੰ ਵਧਾਈ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿਲੋਂ ਨੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪ੍ਰਧਾਨ ਬਣਨ ਤੇ ਵਧਾਈ ਦਿੱਤੀ।