Punjab

ਰਾਹੁਲ ਗਾਂਧੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਾਲ ਲੈ ਕੇ ਲਖੀਮਪੁਰ ਖੇਰੀ ਨੂੰ ਨਿਕਲੇ

ਆਲ ਇੰਡੀਆ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਛਤੀਸਗੜ੍ਹ ਦੇ ਮੁੱਖ ਮੰਤਰੀ ਬਘੇਲ ਸਿੰਘ ਨੂੰ ਨਾਲ ਲੈ ਕੇ ਲਖੀਮਪੁਰ ਖੇਰੀ ਨੂੰ ਨਿਕਲ ਗਏ ਹਨ ਉਹ ਪਲੇਨ ਰਾਹੀਂ ਲਖਨਊ ਪਹੁੰਚਣਗੇ ਉਧਰ ਲਖਨਊ ਦੇ ਸੀਨੀਅਰ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਰਾਹੁਲ ਗਾਂਧੀ ਨੂੰ ਏਅਰਪੋਰਟ ਤੋਂ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ

Related Articles

Leave a Reply

Your email address will not be published. Required fields are marked *

Back to top button
error: Sorry Content is protected !!