Punjab

ਮੁੱਖ ਮੰਤਰੀ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਦੇ ਘਰ ਈ ਡੀ ਦੀ ਛਾਪੇਮਾਰੀ

ਪੰਜਾਬ ‘ਚ ED ਦੀ ਕਾਰਵਾਈ : ਨਾਜਾਇਜ਼ ਮਾਈਨਿੰਗ ਮਾਮਲੇ ‘ਚ  ਛਾਪੇਮਾਰੀ, ਸਵੇਰੇ ਦਸ ਥਾਵਾਂ ‘ਤੇ ਛਾਪੇਮਾਰੀ

 

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਦੇ ਘਰ ਈ ਡੀ ਨੇ ਛਾਪੇਮਾਰੀ ਕੀਤੀ ਹੈ। ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਤੇ ਨਾਜਾਇਜ ਮਾਈਨਿੰਗ ਕਰਨ ਦਾ ਦੋਸ਼ ਹੈ।

Related Articles

Leave a Reply

Your email address will not be published. Required fields are marked *

Back to top button
error: Sorry Content is protected !!