Punjab

ਅਕਾਲੀ ਦਲ ਨੇ ਅੰਮ੍ਰਿਤਸਰ ਉੱਤਰੀ ਅਤੇ ਸੁਜਾਨਪੁਰ ਸੀਟਾਂ ਬਸਪਾ ਤੋਂ ਲਈਆਂ ਵਾਪਸ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਅਕਾਲੀ ਦਲ ਨੇ ਅੰਮ੍ਰਿਤਸਰ ਉੱਤਰੀ ਅਤੇ ਸੁਜਾਨਪੁਰ ਸੀਟਾਂ ਬਸਪਾ ਤੋਂ ਵਾਪਸ ਲੈ ਲਈਆਂ ਹਨ। ਬਸਪਾ ਨੂੰ ਸ਼ਾਮ ਚੁਰਾਸੀ ਅਤੇ ਕਪੂਰਥਲਾ ਵਿਧਾਨ ਸਭਾ ਸੀਟਾਂ ਦਿੱਤੀਆਂ ਗਈਆਂ ਹਨ।

Related Articles

Leave a Reply

Your email address will not be published. Required fields are marked *

Back to top button
error: Sorry Content is protected !!