Punjab

ਸਕੂਲ ਸਿੱਖਿਆ ਵਿਭਾਗ ਵੱਲੋਂ ਕਲਰਕਾਂ ਨੂੰ ਇਨਕਮ ਟੈਕਸ ਰਿਟਰਨ ਭਰਨ ਦੀ ਟ੍ਰੇਨਿੰਗ ਦੇਣ ਦਾ ਫੈਸਲਾ

 

 

ਸਕੂਲ ਸਿੱਖਿਆ ਵਿਭਾਗ ਵੱਲੋਂ ਕਲਰਕਾਂ ਨੂੰ ਇਨਕਮ ਟੈਕਸ ਰਿਟਰਨ ਭਰਨ ਦੀ ਟ੍ਰੇਨਿੰਗ ਦੇਣ ਦਾ ਫੈਸਲਾ

 

ਚੰਡੀਗੜ, 23 ਜੁਲਾਈ

 

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਦਫਤਰੀ ਕੰਮ-ਕਾਜ ਨੂੰ ਵਧੀਆ ਤਰੀਕੇ ਨਾਲ ਚਲਾਉਣ ਲਈ ਆਪਣੇ ਕਲਰਕਾਂ ਨੂੰ ਇਨਕਮ ਟੈਕਸ ਰਿਟਰਨ ਭਰਨ ਦੀ ਟ੍ਰੇਨਿੰਗ ਦੇਣ ਦਾ ਫੈਸਲਾ ਕੀਤਾ ਹੈ।

 

ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਨਕਮ ਟੈਕਸ ਰਿਟਰਨ (ਟੀ.ਡੀ.ਐਸ. ਰਿਟਰਨ) ਫਾਈਲ ਕਰਨ ਲਈ ਖੇਤਰੀ ਦਫਤਰਾਂ, ਸਕੂਲਾਂ/ ਸੰਸਥਾਵਾਂ ਦੇ ਕੁੱਲ 2698 ਕਲਰਕਾਂ ਨੂੰ 26 ਜੁਲਾਈ ਤੋਂ 28 ਜੁਲਾਈ 2021 ਤੱਕ ਆਨ ਲਾਈਨ ਟ੍ਰੇਨਿੰਗ ਦਿੱਤੀ ਜਾਵੇਗੀ। ਇਹ ਟ੍ਰੇਨਿੰਗ ਸਵੇਰ 9.30 ਵਜੇ ਸ਼ੁਰੂ ਹੋਇਆ ਕਰੇਗੀ। ਬੁਲਾਰੇ ਅਨੁਸਾਰ 26 ਜੁਲਾਈ ਨੂੰ ਅੰਮਿ੍ਰਤਸਰ, ਗੁਰਦਾਸਪੁਰ, ਜਲੰਧਰ, ਹੁਸ਼ਿਆਰਪੁਰ, ਤਰਨ ਤਾਰਨ, ਫਤਹਿਗੜ ਸਾਹਿਬ ਜਦਕਿ 27 ਜੁਲਾਈ ਨੂੰ ਲੁਧਿਆਣਾ, ਮੋਗਾ, ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਪਠਾਨਕੋਟ, ਮੁਕਤਸਰ, ਐਸ.ਏ.ਐਸ ਨਗਰ ਦੇ ਕਲਰਕਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਇਸੇ ਤਰਾਂ ਹੀ 28 ਜੁਲਾਈ ਨੂੰ ਬਠਿੰਡਾ, ਸੰਗਰੂਰ, ਬਰਨਾਲਾ, ਮਾਨਸਾ, ਪਟਿਆਲਾ, ਸ਼ਹੀਦ ਭਗਤ ਸਿੰਘ ਨਗਰ, ਰੂਪ ਨਗਰ, ਕਪੂਰਥਲਾ, ਮੁੱਖ ਦਫ਼ਤਰ ਅਤੇ ਖੇਤਰੀ ਦਫਤਰਾਂ ਦੇ ਸਟਾਫ ਦੀ ਟ੍ਰੇਨਿੰਗ ਹੋਵੇਗੀ

 

 

 

School education department decides to train clerks to file income tax return

 

 

Chandigarh, July 2

 

 

The Punjab School Education Department has decided to train its clerks in filing income tax returns for better functioning of the office

 

 

Disclosing this here today a spokesperson of the school education department said that a total of 2698 clerks of regional offices, schools  and institutions will be trained online for filing income tax returns (TDS returns) from 26th July to 28th July 2021. The training will start at 9.30 am in these days. According to the spokesperson the training will be provided to the clerks of Amritsar, Gurdaspur, Jalandhar, Hoshiarpur, Tarn Taran, Fatehgarh Sahib on July 26 while Ludhiana, Moga, Faridkot, Fazilka, Ferozepur, Pathankot, Muktsar, SAS Nagar on July 27. Similarly training of Bathinda, Sangrur, Barnala, Mansa, Patiala, Shaheed Bhagat Singh Nagar, Roop Nagar, Kapurthala, Head Office and Regional Offices clerks will be held on July 28

 

 

 

Related Articles

Leave a Reply

Your email address will not be published. Required fields are marked *

Back to top button
error: Sorry Content is protected !!