September 20, 2021

ਸ਼ਮਸ਼ੇਰ ਸਿੰਘ ਦੂਲੋ ਦਾ ਭਤੀਜਾ ਭਾਜਪਾ ਵਿਚ ਸ਼ਾਮਿਲ

ਸ਼ਮਸ਼ੇਰ ਸਿੰਘ ਦੂਲੋ ਦਾ ਭਤੀਜਾ ਭਾਜਪਾ ਵਿਚ ਸ਼ਾਮਿਲ

ਅੱਜ ਪੰਜਾਬ ਭਾਜਪਾ ਵਲੋਂ ਕਾਂਗਰਸ ਨੂੰ ਉਸ ਸਮੇ ਵੱਡਾ ਝਟਕਾ ਦਿੱਤਾ ਜਦੋ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਦੇ ਭਤੀਜੇ ਕਾਂਗਰਸ ਦੇ ਸਾਬਕਾ ਜੁਆਇੰਟ ਸਕੱਤਰ ਪੰਜਾਬ ਨਿਰਮਲ ਸਿੰਘ ਦੂਲੋ ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋਏ ਗਏ । ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਜੀ ਨੇ ਉਨ੍ਹਾਂ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ*।