Punjab

ਬੰਬੀਹਾ ਗਰੁੱਪ ਨੇ ਬਦਲਾ ਲੈਣ ਦੀ ਗੱਲ ਕਹੀ , ਮੂਸੇਵਾਲਾ ਦਾ ਕਿਸੇ ਗੈਂਗਸਟਰ ਨਾਲ ਸਬੰਧ ਨਹੀਂ ਸੀ, ਕਤਲ ਪਿੱਛੇ ਮਨਕੀਰਤ ਔਲਖ

ਸਿੱਧੂ ਮੂਸੇਵਾਲ ਦੀ ਹੱਤਿਆ ਤੋਂ ਬਾਅਦ ਦਵਿੰਦਰ ਬੰਬੀਹਾ ਗਰੁੱਪ ਨੇ ਟਵੀਟ ਕਰਕੇ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਦੀ ਲਾਰੈਂਸ ਬਿਸ਼ਨਿਓ ਗਰੁੱਪ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਦਵਿੰਦਰ ਬੰਬੀਹਾ ਗਰੁੱਪ ਨੇ ਬਦਲਾ ਲੈਣ ਦੀ ਗੱਲ ਕਹੀ ਹੈ ।

ਬੰਬੀਹਾ ਗਰੁੱਪ ਨੇ ਕਿਹਾ ਕਿ ਮੂਸੇਵਾਲਾ ਦਾ ਕਿਸੇ ਗੈਂਗਸਟਰ ਨਾਲ ਸਬੰਧ ਨਹੀਂ ਸੀ ਤੇ ਮੂਸੇਵਾਲਾ ਸਾਡੇ ਗਰੁੱਪ ਦਾ ਨਹੀਂ ਸੀ ਪਰ ਮੂਸੇਵਾਲਾ ਦੀ ਮੌਤ ਦਾ ਬਦਲਾ ਜ਼ਰੂਰ ਲਵਾਂਗੇ। ਉਨ੍ਹਾਂ ਇਹ ਵੀ ਕਿਹਾ ਕਿ ਕਤਲ ਪਿੱਛੇ ਮਨਕੀਰਤ ਔਲਖ ਦਾ ਹੱਥ। ਬੰਬੀਹਾ ਗਰੁੱਪ ਨੇ ਕਿਹਾ ਕਿ ਇਸ ਤਰ੍ਹਾਂ ਦੀ ਕਾਰਵਾਈ ਨੂੰ ਅਸੀਂ ਅੰਜਾਮ ਦਵਾਂਗੇ ।

Related Articles

Leave a Reply

Your email address will not be published. Required fields are marked *

Back to top button
error: Sorry Content is protected !!