Punjab

ਸੋਨੀਆ ਗਾਂਧੀ ਨੇ ਨਵਜੋਤ ਸਿੰਧੂ ਤੋਂ ਮੰਗਿਆ ਅਸਤੀਫ਼ਾ

ਸੋਨੀਆ ਗਾਂਧੀ ਨੇ ਨਵਜੋਤ ਸਿੰਧੂ ਸਮੇਤ 5 ਰਾਜਾਂ ਦੇ ਕਾਂਗਰਸ ਪ੍ਰਧਾਨਾਂ ਤੋਂ ਮੰਗਿਆ ਅਸਤੀਫ਼ਾ

5 ਰਾਜਾਂ ਵਿੱਚ ਕਾਂਗਰਸ ਦੀ ਹਾਰ ਨੂੰ ਦੇਖਦੇ ਹੋਏ ਆਲ ਇੰਡੀਆ ਕਾਂਗਰਸ ਕਮੇਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਮੇਤ ਉਤਰ ਪ੍ਰਦੇਸ਼, ਗੋਆ, ਉਤਰਾਖੰਡ, ਮਨੀਪੁਰ ਦੇ ਕਾਂਗਰਸ ਪ੍ਰਧਾਨ ਤੋਂ ਅਸਤੀਫਾ ਮੰਗ ਲਿਆ ਹੈ।

 

 

Related Articles

Leave a Reply

Your email address will not be published. Required fields are marked *

Back to top button
error: Sorry Content is protected !!