Punjab

ਸੋਨੀਆ ਗਾਂਧੀ ਨੇ 20 ਜੂਨ ਨੂੰ ਸੱਦੇ ਪੰਜਾਬ ਕਾਂਗਰਸ ਦੇ ਵੱਡੇ ਲੀਡਰ

ਆਲ ਇੰਡੀਆ ਕਾਂਗਰਸ ਕਮੇਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੇ 20 ਜੂਨ ਨੂੰ ਪੰਜਾਬ ਕਾਂਗਰਸ ਦੇ ਵੱਡੇ ਲੀਡਰ ਦਿੱਲੀ ਸੱਦ ਲਾਏ ਗਏ ਹਨ ।  ਪਤਾ ਲੱਗਿਆ ਹੈ ਕਾਂਗਰਸ ਹਾਈ ਕਮਾਂਡ ਵਲੋਂ ਪੰਜਾਬ ਕਾਂਗਰਸ ਵਿਚ ਚੱਲ ਰਹੇ ਕਾਟੋ ਕਲੇਸ਼ ਦਾ ਹੱਲ ਕੱਢ ਲਿਆ ਗਿਆ ਹੈ । ਪਤਾ ਲਗਾ ਹੈ ਕਿ ਜਦੋ ਮਸਲੇ ਦਾ ਹੱਲ ਲਾਭ ਲਿਆ ਜਾਂਦਾ ਹੈ ਤਾ ਅਖੀਰ ਵਿਚ ਕਾਂਗਰਸ ਪ੍ਰਧਾਨ ਵਲੋਂ ਮੀਟਿੰਗ ਕੀਤੀ ਜਾਂਦੀ ਹੈ । ਇਸ ਲਈ ਉਸ ਦਿਨ ਕੋਈ ਵੱਡਾ ਐਲਾਨ ਹੋ ਸਕਦਾ ਹੈ । ਸੂਤਰਾਂ ਦਾ ਕਹਿਣਾ ਹੈ ਪੰਜਾਬ ਕਾਂਗਰਸ ਦੇ ਜਥੇਬੰਦਕ ਢਾਂਚੇ ਵਿਚ ਤਬਦੀਲੀ ਕੀਤੀ ਜਾ ਸਕਦੀ ਹੈ  । ਇਸ ਬੈਠਕ ਵਿਚ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਫੈਸਲਾ ਲਿਆ ਜਾਵੇਗਾ । ਇਸ ਤੋਂ ਇਲਾਵਾ ਜੋ ਫੈਸਲਾ ਲਿਆ ਜਾਣਾ ਹੈ ਉਹ ਲੈ ਲਿਆ ਗਿਆ ਹੈ।

Related Articles

Leave a Reply

Your email address will not be published. Required fields are marked *

Back to top button
error: Sorry Content is protected !!