October 26, 2021

ਵਿਧਾਇਕ ਦਲ ਦੀ ਮੀਟਿੰਗ ਵਿੱਚ ਨਵੇਂ ਮੁੱਖ ਮੰਤਰੀ ਲਈ ਮਤਾ ਪਾਸ, ਸੋਨੀਆ ਗਾਂਧੀ ਲੈਣ ਮੁੱਖ ਮੰਤਰੀ ਚਿਹਰੇ ਦਾ ਫੈਸਲਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫ਼ਾ ਦੇਣ ਤੋਂ ਕਾਂਗਰਸ ਵਿਧਾਇਕ ਦਲ ਨੇ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਪਾਸ ਕਰ ਕੇ ਮੁੱਖ ਮੰਤਰੀ ਦੇ ਚਿਹਰੇ ਦਾ ਫੈਸਲਾ ਲੈਣ ਦਾ ਅਧਿਕਾਰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਦੇ ਦਿੱਤਾ ਹੈ। ਸੋਨੀਆ ਗਾਂਧੀ ਹੁਣ ਨਵੇਂ ਮੁੱਖ ਮੰਤਰੀ ਦਾ ਫੈਸਲਾ ਲਏਗੀ।