
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਨੇ ਅੱਜ 'ਆਪ' ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਨੇ ਅੱਜ ‘ਆਪ’ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ
ਸਪੀਕਰ ਸੰਧਵਾਂ ਨੇ ਦੇਸ਼ ਦੀ ਰਾਜਨੀਤੀ ਨੂੰ ਉਸਾਰੂ ਅਤੇ ਲੋਕ-ਪੱਖੀ ਢੰਗ ਨਾਲ ਅੱਗੇ ਵਧਾਉਣ ਲਈ ਮਹੱਤਵਪੂਰਨ ਮੁੱਦਿਆਂ ‘ਤੇ ਵੀ ਚਰਚਾ ਕੀਤੀ।