ਸੁਖਦੇਵ ਸਿੰਘ ਢੀਂਡਸਾ ਨਹੀਂ ਰਹੇ
ਸਾਬਕਾ ਕੇਂਦਰੀ ਮੰਤਰੀ ਤੇ ਅਕਾਲੀ ਦਲ ਦੇ ਵੱਡੇ ਚੇਹਰੇ ਸੁਖਦੇਵ ਸਿੰਘ ਢੀਂਡਸਾ ਨਹੀਂ ਰਹੇ। ਉਨ੍ਹਾਂ ਨੇ ਅੱਜ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿਚ ਆਖ਼ਰੀ ਸਾਹ ਲਏ ਹਨ। ਢੀਂਡਸਾ ਕਾਫ਼ੀ ਦਿਨਾਂ ਤੋਂ ਬੀਮਾਰ ਚਲ ਰਹੇ ਸਨ।