Punjab
*ਸੁਨੀਲ ਜਾਖੜ ਅੱਜ ਕਰ ਸਕਦੇ ਹਨ ਪ੍ਰਧਾਨ ਮੰਤਰੀ ਨਾਲ ਮੁਲਾਕਾਤ , ਮਿਲ ਸਕਦੀ ਹੈ ਵੱਡੀ ਜਿੰਮੇਵਾਰੀ*
ਕਾਂਗਰਸ ਛੱਡ ਕੇ ਭਾਜਪਾ ਵਿੱਚ ਆਏ ਸੁਨੀਲ ਜਾਖੜ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਸਕਦੇ ਹੈ ਮੰਨਿਆ ਜਾ ਰਿਹਾ ਹੈ ਕਿ ਜਾਖੜ ਨੂੰ ਭਾਜਪਾ ਵੱਡੀ ਜਿੰਮੇਵਾਰੀ ਦੇ ਸਕਦੀ ਹੈ ਜਾਖੜ ਨੂੰ ਭਾਜਪਾ ਰਾਜ ਸਭਾ ਭੇਜ ਸਕਦੀ ਹੈ ਇਸ ਤੋਂ ਇਲਾਵਾ ਜਾਖੜ ਨੂੰ ਪੰਜਾਬ ਦੀ ਵੱਡੀ ਜਿੰਮੇਵਾਰੀ ਵੀ ਦਿੱਤੀ ਜਾ ਸਕਦੀ ਹੈ ਜਾਖੜ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ ਗਈ ਹੈ ਜਾਖੜ ਬੁਧਵਾਰ ਨੂੰ ਭਾਜਪਾ ਵਿੱਚ ਸ਼ਾਮਿਲ ਹੋਏ ਸਨ ਭਾਜਪਾ ਦਾ ਇਸ ਸਮੇ ਧਿਆਨ ਪੰਜਾਬ ਤੇ ਵੀ ਟਿਕਿਆ ਹੋਇਆ ਹੈ