Punjab

ਨਵਜੋਤ ਸਿੱਧੂ ਤੇ ਚੰਨੀ ਦੇ ਚਹੇਤੇ ਨੂੰ ਸੁਪਰੀਮ ਕੋਰਟ ਤੋਂ ਝਟਕਾ 

ਨਵਜੋਤ ਸਿੱਧੂ ਤੇ ਚੰਨੀ ਦੇ ਚਹੇਤੇ ਨੂੰ ਸੁਪਰੀਮ ਕੋਰਟ ਤੋਂ ਝਟਕਾ 

ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਚਹੇਤੇ 

ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਨਿੱਜੀ ਬੱਸ ਕੰਪਨੀ ਦੇ ਖ਼ਿਲਾਫ਼ ਪੰਜਾਬ ਸਰਕਾਰ ਦੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖ਼ਾਰਜ ਕਰ ਦਿੱਤਾ ਹੈ।ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਫੈਸਲੇ ਦੇ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ ,ਜਿਸ ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਪੰਜਾਬ ਸਰਕਾਰ ਸੁਪਰੀਮ ਕੋਰਟ ਦੇ ਜਰੀਏ ਅਪਣੀ ਸਿਆਸੀ ਲੜਾਈ ਨਾ ਲੜ੍ਹੇ।ਇਹ ਮਾਮਲਾ ਬਾਦਲ ਪਰਿਵਾਰ ਅਤੇ ਉਨ੍ਹਾਂ ਦੇ ਨੇੜਲੇ ਲੋਕਾਂ ਦੇ ਪਰਮਿਟ ਰੱਦ ਕਰਨ ਦਾ ਹੈ।ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੜਿੰਗ ਦੇ ਪਰਮਿਟ ਰੱਦ ਕਰਨ ਦੇ ਫ਼ੈਸਲੇ ਨੂੰ ਰੱਦ ਕਰ ਦਿੱਤਾ ਸੀ।

Related Articles

Leave a Reply

Your email address will not be published. Required fields are marked *

Back to top button
error: Sorry Content is protected !!