ਪਟਵਾਰੀ ਤੇ ਜ਼ਿਲੇਦਾਰ ਦੀਆਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ 8 ਅਗਸਤ ਨੂੰ ਲਈ ਜਾਵੇਗੀ

ਚੰਡੀਗੜ, 17 ਜੂਨ:-    ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋਂ ਇਸ਼ਤਿਹਾਰ ਨੰ. 01 ਆਫ 2021 ਰਾਹੀਂ ਪਟਵਾਰੀ, ਜ਼ਿਲੇਦਾਰ, ਨਹਿਰੀ ਪਟਵਾਰੀ ਦੀਆਂ 1152 ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ। ਇਹਨਾਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ ਹੁਣ 08 ਅਗਸਤ 2021 ਨੂੰ ਆਯੋਜਿਤ ਕੀਤੀ ਜਾ ਰਹੀ ਹੈ।   ਇਹਨਾਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ ਦੀ ਪਹਿਲਾ ਐਲਾਨੇ ਪ੍ਰੋਗਰਾਮ ਅਨੁਸਾਰ 2 … Continue reading ਪਟਵਾਰੀ ਤੇ ਜ਼ਿਲੇਦਾਰ ਦੀਆਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ 8 ਅਗਸਤ ਨੂੰ ਲਈ ਜਾਵੇਗੀ