Punjab

ਕੈਪਟਨ ਅਮਰਿੰਦਰ ਸਿੰਘ ਅੱਜ ਹੋਣਗੇ ਭਾਜਪਾ ਵਿੱਚ ਸ਼ਾਮਿਲ

ਕੈਪਟਨ ਅਮਰਿੰਦਰ ਸਿੰਘ ਅੱਜ ਹੋਣਗੇ ਭਾਜਪਾ ਵਿੱਚ ਸ਼ਾਮਿਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦੁਪਹਿਰ 12.30 ਵਜੇ ਭਾਜਪਾ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਹਾਜ਼ਰੀ ਵਿੱਚ ਸ਼ਾਮਿਲ ਹੋਣਗੇ। ਇਸ ਮੌਕੇ ਤੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਯਾਨਾਥ ਸਮੇਤ 8 ਕੇਂਦਰੀ ਮੰਤਰੀ ਵੀ ਹਾਜਰ ਰਹਿਣਗੇ।

Today Captain Amarinder Singh would join BJP in the presence of Home Minister and BJP President.

Chief Minister Yogi Adityanath will also be present along with 8 Union Ministers

Related Articles

Leave a Reply

Your email address will not be published. Required fields are marked *

Back to top button
error: Sorry Content is protected !!