Punjab

ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਦੁਬਾਰਾ ਕੈਬਨਿਟ ਮੰਤਰੀ ਬਨਣ ਤੇ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਬਾਗੋਬਾਗ –ਸੱਚਰ,ਮਹਾਜ਼ਨ 

ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਦੁਬਾਰਾ ਕੈਬਨਿਟ ਮੰਤਰੀ ਬਨਣ ਤੇ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਬਾਗੋਬਾਗ –ਸੱਚਰ,ਮਹਾਜ਼ਨ

ਕਾਂਗਰਸ ਹਾਈ ਕਮਾਂਡ ਵੱਲੋਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਉਹਨਾਂ ਦੀ ਇਮਾਨਦਾਰੀ ਅਤੇ ਕਾਂਗਰਸ ਦੇ ਵਫਾਦਾਰ ਸਿਪਾਹੀ ਹੋਣ ਦੇ ਨਾਤੇ ਦੁਬਾਰਾ ਕੈਬਨਿਟ ਮੰਤਰੀ ਵੱਜੋ ਚੌਣ ਕੀਤੀ ਹੈ ਪੰਜਾਬ ਸਟੇਟ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਨੇ ਉਹਨਾਂ ਨੂੰ ਦੁਬਾਰਾ ਕੈਬਨਿਟ ਮੰਤਰੀ ਨਿਯੁਕਤ ਕਰਨ ਤੇ ਪਾਰਟੀ ਹਾਈਕਮਾਂਡ ਅਤੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨਵਜੋਤ ਸਿੰਘ ਸਿੱਧੂ ਅਤੇ ਸੁਖਜਿੰਦਰ ਸਿੰਘ ਰੰਧਾਵਾ ਡਿਪਟੀ ਮੁੱਖ ਮੰਤਰੀ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ ਜਿਹਨਾ ਨੇ ਬਾਜਵਾ ਸਾਹਿਬ ਵਰਗੇ ਇਮਾਨਦਾਰ ਅਤੇ ਵਿਕਾਸ ਪੁਰਸ ਨੂੰ ਕੈਬਨਿਟ ਮੰਤਰੀ ਦਾ ਰੁਤਬਾ ਦੇ ਕੇ ਨਿਵਾਜਿਆ ਹੈ ਸੱਚਰ ਅਤੇ ਮਹਾਜ਼ਨ ਨੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਜੋਰਦਾਰ ਅਪੀਲ ਕੀਤੀ ਹੈ ਕਿ ਉਹਨਾਂ ਨੂੰ ਬਾਕੀ ਵਿਭਾਗਾਂ ਦੇ ਨਾਲ ਨਾਲ ਪਸੂ਼ ਪਾਲਣ ਵਿਭਾਗ ਦਾ ਚਾਰਜ ਵੀ ਦਿਤਾ ਜਾਵੇ ਤਾਂ ਕਿ ਪਸੂ਼ ਪਾਲਕਾਂ ਲ‌ਈ ਚਲਾਈਆਂ ਜਾਣ ਵਾਲੀਆਂ ਸਕੀਮਾਂ ਨੂੰ ਸਮੇਂ ਸਿਰ ਨੇਪੜੇ ਚਾੜਿਆ ਜਾ ਸਕੇ ਜੀ

Related Articles

Leave a Reply

Your email address will not be published. Required fields are marked *

Back to top button
error: Sorry Content is protected !!