Punjab

ਜਲੰਧਰ ਦੇ ਬਾਬਾ ਸਾਹਿਬ ਅੰਬੇਡਕਰ ਚੌਂਕ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਡੱਟ ਕੇ ਵਿਰੋਧ

ਡਾ ਬੀ ਆਰ ਅੰਬੇਡਕਰ ਜਯੰਤੀ ਮੌਕੇ ਸ਼ਿਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਜਲੰਧਰ ਅੰਬੇਡਕਰ ਚੌਂਕ ਤੇ ਭਾਰੀ ਵਿਰੋਧ ਦੇਖਣ ਨੂੰ ਮਿਲਿਆ ਹੈ ।  ਸੁਖਬੀਰ ਬਾਦਲ ਦੇ ਖਿਲਾਫ ਲੋਕਾਂ ਨੇ ਜਮ ਕੇ ਨਾਅਰੇਬਾਜੀ ਕੀਤੀ ।  ਸੁਖਬੀਰ ਬਾਦਲ ਦੇ ਖ਼ਿਲਾਫ਼ ਨਾਅਰੇਬਾਜ਼ੀ ਦੇਖਦੇ ਹੋਏ,  ਅਕਾਲੀ ਦਲ ਦੇ ਵਰਕਰਾਂ ਨੇ ਸੁਖਬੀਰ ਬਾਦਲ ਦੇ ਪੱਖ ਵਿਚ ਨਾਅਰੇਬਾਜ਼ੀ ਕੀਤੀ । ਇਸ ਦੌਰਾਨ ਮਹੌਲ ਪੂਰੀ ਤਰ੍ਹਾਂ ਗਰਮ ਗਿਆ ।ਇਕ  ਪਾਸੇ ਸੁਖਬੀਰ ਬਾਦਲ ਦੇ ਖਿਲਾਫ ਨਾਅਰੇਬਾਜ਼ੀ ਹੋ ਰਹੀ ਸੀ ।  ਦੂਜੇ ਪਾਸੇ ਅਕਾਲੀ ਵਰਕਰ ਸੁਖਬੀਰ ਬਾਦਲ ਦਾ ਹੱਕ ਵਿਚ ਨਾਅਰੇਬਾਜ਼ੀ ਕਰ ਰਹੇ ਸਨ । ਜਿਕਰਯੋਗ ਹੈ ਕਿ ਪਿਛਲੇ ਦਿਨ ਤਲਵੰਡੀ ਸਾਬੋ ਵਿਖੇ ਵੀ ਕੁਝ ਲੋਕਾਂ ਵਲੋਂ ਸੁਖਬੀਰ ਬਾਦਲ ਦਾ ਵਿਰੋਧ ਕੀਤਾ ਗਿਆ ਸੀ ।

Related Articles

Leave a Reply

Your email address will not be published. Required fields are marked *

Back to top button
error: Sorry Content is protected !!