Punjab

ਨਵਜੋਤ ਕੌਰ ਸਿੱਧੂ ਨੂੰ ਸਫਲ ਆਪ੍ਰੇਸ਼ਨ ਤੋਂ ਬਾਅਦ ਹਸਪਤਾਲ ਤੋਂ ਮਿਲੀ ਛੁੱਟੀ., ਸਿੱਧੂ ਨੇ ਕਿਹਾ ਰੱਬ ਰਾਖਾ 

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੂੰ ਸਫਲ ਆਪ੍ਰੇਸ਼ਨ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ ਨਵਜੋਤ ਸਿੱਧੂ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੰਦੇ ਹੋਏ ਹਸਪਤਾਲ ਦੇ ਸਟਾਫ਼ ਅਤੇ ਉਹ ਸਾਰੇ ਜਿਨ੍ਹਾਂ ਨੇ ਉਸਦੀ ਤੰਦਰੁਸਤੀ ਲਈ ਅਰਦਾਸ ਕੀਤੀ ਦਾ ਧੰਨਵਾਦ ਕੀਤਾ ਹੈ ਅਤੇ ਕਿਹਾ ਕਿ … ਰੱਬ ਰਾਖਾ

Related Articles

Leave a Reply

Your email address will not be published. Required fields are marked *

Back to top button
error: Sorry Content is protected !!