Punjab

ਆਪ ਆਦਮੀ ਦੀ ਸਰਕਾਰ : ਨਵਜੋਤ ਕੌਰ ਸਿੱਧੂ ਦੀ ਸੁਰੱਖਿਆ ਲਈ ਵਾਪਸ

ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗਠਨ ਤੋਂ ਪਹਿਲਾ ਹੀ ਸਰਕਾਰ ਨੇ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਵੱਡੇ ਲੀਡਰਾਂ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ ਵੀ ਆਈ ਪੀ ਕਲਚਰ ਨੂੰ ਖਤਮ ਕਾਰਨ ਲਈ ਸਰਕਾਰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਕੌਰ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਦੀ ਵੀ ਸਰਕਾਰ ਨੇ ਸੁਰੱਖਿਆ ਵਾਪਸ ਲੈ ਲਈ ਹੈ ਨਵਜੋਤ ਕੌਰ ਸਿੱਧੂ ਕੋਲ 7 ਸੁਰੱਖਿਆ ਕਰਮਚਾਰੀ ਵਾਪਸ ਲਏ ਗਏ ਹਨ ਜਦੋਂ ਕਿ ਉਨ੍ਹਾਂ ਦੇ ਨਾਲ ਬਾਕੀ ਸਾਬਕਾ ਵਿਧਾਇਕਾਂ ਕੋਲ ਸਿਰਫ਼ ਇੱਕ ਸੁਰੱਖਿਆ ਮੁਲਾਜ਼ਮ ਸੀ। ਪਿਛਲੀ ਕਾਂਗਰਸ ਸਰਕਾਰ ਨੇ ਉਨ੍ਹਾਂ ਨੂੰ ਵੱਡੀ ਸੁਰੱਖਿਆ ਦਿੱਤੀ ਹੋਈ ਸੀ ਜਦੋਕਿ ਉਹ ਵਿਧਾਇਕ ਵੀ ਨਹੀਂ ਸਨ ।

Related Articles

Leave a Reply

Your email address will not be published. Required fields are marked *

Back to top button
error: Sorry Content is protected !!