
ਪੰਜਾਬ ਸਰਕਾਰ ਨੇ ਕਾਲਾਬਾਜ਼ਾਰੀ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਸ਼ੁਰੂ: ਕੁਲਦੀਪ ਸਿੰਘ ਧਾਲੀਵਾਲ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਮੰਡੀਆਂ ਦਾ ਕੀਤਾ ਨਿਰੀਖਣ
ਸੂਤਰਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਕੁਲਦੀਪ ਧਾਲੀਵਾਲ ਕੋਲ ਐਨ ਆਰ ਆਈ ਮਹਿਕਮਾ ਸੀ, ਉਹ ਨਵੇਂ ਬਣੇ ਮੰਤਰੀ ਸੰਜੀਵ ਅਰੋੜਾ ਨੂੰ ਦੇ ਦਿੱਤਾ ਗਿਆ ਹੈ। ਧਾਲੀਵਾਲ ਕੋਲ ਇੱਕ ਹੀ ਮਹਿਕਮਾ ਸੀ।